资讯

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੀ ਸ਼ਾਮ ਇਕ ਅਣਪਛਾਤੇ ਵਿਅਕਤੀ ਨੇ ਹਵਾਈ ਅੱਡੇ ‘ਤੇ ਫ਼ੋਨ ਕਰਕੇ ਬੰਬ ਧਮਾਕੇ ਦੀ ਧਮਕੀ ਦਿੱਤੀ। ਸੂਚਨ ...